Sunday, August 17, 2014

ਮੈਂਨੂੰ ਹੋਰ ਨਾ ਅਜਮਾ ਯਾਰਾ ਮੈਂ ਟੁੱਟ ਜਾਣਾ,

0

ਮੈਂਨੂੰ ਹੋਰ ਨਾ ਅਜਮਾ ਯਾਰਾ ਮੈਂ ਟੁੱਟ ਜਾਣਾ,
ਤੇਰੀ ਯਾਦ ਵਿੱਚ ਲਿਖਦੇ-ਲਿਖਦੇ ਨੇ ਮੁੱਕ ਜਾਣਾ,
ਹੁਣ ਤਾ ਮੈਂਨੂੰ ਦਿਲ ਤੇ ਵੀ ਭਰੋਸਾ ਨਹੀਂ ਲੱਗਦਾ,
ਇਹਨੇ ਵੀ ਤੈਂਨੂੰ ਯਾਦ ਕਰਦੇ ਨੇ ਰੁੱਕ ਜਾਣਾ………

0 comments:

Post a Comment