Sunday, August 17, 2014

ਤੇਰੇ ਪਿਆਰ ਦੇ ਸਹਾਰੇ ਦਿਨ ਕਟੀ ਜਾਂਦੇ ਆਂ,

0

ਤੇਰੇ ਪਿਆਰ ਦੇ ਸਹਾਰੇ ਦਿਨ ਕਟੀ ਜਾਂਦੇ ਆਂ,
ਜੇ ਤੂਂ ਭੁਲ ਗਿਆ ਸਾਨੂੰ, ਅਸੀੰ ਵੀ ਪਿੱਛੇ ਹੱਟੀ ਜਾਂਦੇ ਆਂ,
ਦੱਸ ਹੋਇਆ ਕੀ ਕਸੂਰ, ਜੋ ਤੂੰ ਹੋ ਗਿਆ ਦੂਰ,
ਸਾਡੇ ਜਿੰਦਗੀ ਦੇ ਸੂਪਨਿਆਂ ਨੂੰ, ਤੂਂ ਕੀਤਾ ਚੂਰ-ਚੂਰ,
ਤੇਰੇ ਜਿਹਰ ਜਿਹੇ ਲਾਰੀਆਂ ਦੀ ਤਾਬ ਵਿੱਚ ਆ ਕੇ,
ਅਸੀਂ ਰੂਹ ਨੂੰ ਜਿਸਮ ਊਤੋਂ ਪੱਟੀ ਜਾਂਦੇ ਆਂ

0 comments:

Post a Comment