Sunday, September 21, 2014

ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ

0

ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ ,
ਤੇਰੀਆ ਅੱਖਾ ਦੇ ਅੱਥਰੂ ਮੇਰੀਆ ਅੱਖਾ ਵਿੱਚ ਆਵੇ
ਮਰ ਕੇ ਬਣ ਜਾਵਾ ਮੈ ਉਹ ਤਾਰਾ ,
ਜੋ ਤੇਰੀ ਇੱਕ ਮੰਨਤ ਤੇ ਟੁੱਟ ਕੇ ਡਿੱਗ ਜਾਵੇ   Rana chahal.....

0 comments:

Post a Comment