Wednesday, January 7, 2015

ਅਧੂਰੇ ਖੁਆਬ ਅੱਖੀਆਂ ਚ ਸਜਾ ਕੇ ਚਲੀ ਗਈ

0

ਅਧੂਰੇ ਖੁਆਬ ਅੱਖੀਆਂ ਚ ਸਜਾ ਕੇ ਚਲੀ ਗਈ,
ਉਹ ਮੇਰੇ ਨਜ਼ਦੀਕ ਆਈ ਤੇ ਮੁਸਕੁਰਾ ਕੇ ਚਲੀ ਗਈ,
ਯਾਦ ਹੈ ਉਹਦੀ ਜੁਦਾਈ ਦਾ ਸਮਾਂ ਜਦੋਂ ਭੀੜ ਚੋਂ,
ਉਹ ਮੇਰਾ ਹੱਥ ਹੌਲੀ ਜਿਹੀ ਦਬਾ ਕੇ ਚਲੀ ਗਈ

0 comments:

Post a Comment