Wednesday, January 7, 2015

ਸਾਨੂੰ ਅੱਜ ਪਤਾ ਲੱਗਾ ਨਸੀਬ ਹੁੰਦੇ ਕੀ,

0

ਸਾਨੂੰ ਅੱਜ ਪਤਾ ਲੱਗਾ ਨਸੀਬ ਹੁੰਦੇ ਕੀ,
ਪੈਸੇ ਵਾਲਿਆ ਦੇ ਸਾਹਮਣੇ ਗਰੀਬ ਹੁੰਦੇ ਕੀ,
ਕਿਉਂ ਕੀਤਾ ਸੀ ਪਿਆਰ ਜੇ ਨਿਭਾਉਣਾ ਨਹੀ ਸੀ ਆਉਂਦਾ,
ਤੇਰੇ ਪਿਆਰ ਨੇ ਸਿਖਾਇਆ ਸਾਨੂੰ ਰੋਣਾ ਨਹੀ ਸੀ ਆਉਂਦਾ..

0 comments:

Post a Comment